ਮੈਂ ਹੀ ਰਹਾਂਗੀ ਕਾਂਗਰਸ ਦੀ ਸਰਗਰਮ ਪ੍ਰਧਾਨ – ਸੋਨੀਆ ਗਾਂਧੀ
‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):-ਆਲ ਇੰਡੀਆ ਕਾਂਗਰਸ ਕਮੇਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਦਾ ਹਰ ਮੈਂਬਰ ਚਾਹੁੰਦਾ ਹੈ ਕਿ ਪਾਰਟੀ ਸੁਰਜੀਤ ਹੋਵੇ ਪਰ ਇਸ ਲਈ ਏਕਤਾ ਤੇ ਪਾਰਟੀ ਹਿੱਤਾਂ ਨੂੰ ਸਭ ਤੋਂ ਉੱਪਰ ਰੱਖਣ ਦੀ ਲੋੜ ਹੈ। ਅੱਜ ਪਾਰਟੀ ਅੰਦਰ ‘ਬਾਗੀ’ ਗਰੁੱਪ 23
