ਸੁਪਰੀਮ ਕੋਰਟ ‘ਚ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ
ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਦੇ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਸਰਕਾਰ ਦੇ ਖਿਲਾਫ contempt of court ਦੀ ਪਟੀਸ਼ਨ ਦਾਖਲ ਹੋਈ ਹੈ। ਇਸ ਪਟੀਸ਼ਨ ਵਿਚ ਪੰਜਾਬ ਸਰਕਾਰ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਇਲਜਾਮ ਲੱਗੇ ਹਨ। ਡੱਲੇਵਾਲ ਨੂੰ ਸਿਹਤ ਸਹੂਲਤਾਂ ਨਾ ਮਿਲਣ ਕਰਕੇ