“ਜੇ ਪੰਜਾਬ ਨੰਬਰ ਇੱਕ ਤਾਂ ਕਿਉਂ ਲਾਗੂ ਹੋਵੇ ਦਿੱਲੀ ਮਾਡਲ”
‘ਦ ਖ਼ਾਲਸ ਬਿਊਰੋ : ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2021 ਦੀ ਰਿਪੋਰਟ ਵਿੱਚ ਪੰਜਾਬ ਬਾਕੀ ਰਾਜਾਂ ਵਿੱਚੋਂ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਰਾਜ ਬਣਿਆ ਹੈ। 2021 ਦੀ ਜਾਰੀ ਰਿਪੋਰਟ ਮੁਤਾਬਕ ਤੀਜੀ, ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਸਬੰਧੀ ਕਰਵਾਏ ਸਰਵੇਖਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਅੱਗੇ ਰਿਹਾ ਹੈ।ਇਸ ਰਿਪੋਰਟ ਤੋਂ