ਸੂਬਾ ਸਰਕਾਰ ਨੂੰ ਹਾਈਕੋਰਟ ‘ਚ ਖਿੱਚਣ ਲਈ ਸਾਬਕਾ ਆਈਜੀ ਨੇ ਕੀਤੀ ਤਿਆਰੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸਾਬਕਾ ਆਈਜੀਪੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਇਸ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ.ਵਰਮਾ