IG ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਪੱਖਪਾਤ ਦੇ ਦੋਸ਼ ਲਾਉਂਦਿਆਂ ਹਟਾਉਣ ਦੀ ਮੰਗ
‘ਦ ਖ਼ਾਲਸ ਬਿਊਰੋ ( ਫ਼ਰੀਦਕੋਟ ) :- ਬਹਿਬਲ ਕਲਾਂ ਗੋਲੀ ਕਾਂਡ ’ਚ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਕੁੱਝ ਪੁਲੀਸ ਅਧਿਕਾਰੀਆਂ ਨੇ ਪੱਖਪਾਤ ਦੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਨਮੋਲ ਰਤਨ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ