ਅੱਜ ਕਰੀਬ 450 ਕਿਸਾਨ ਕੀਤੇ ਜਾ ਸਕਦੇ ਹਨ ਰਿਹਾਅ- ਆਈ.ਜੀ. ਸੁਖਚੈਨ ਸਿੰਘ ਗਿੱਲ
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਸਮੇਤ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਡੱਲੇਵਾਲ ਦੀ ਹਿਰਾਸਤ ਨੂੰ ਲੈਕੇ ਜਵਾਬ ਦਿੱਤਾ ਹੈ. ਸਰਕਾਰ ਨੇ ਕਿਹਾ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ ਅਤੇ ਉਹਨਾਂ ਦੀ ਸਹਿਮਤੀ ਦੇ ਨਾਲ ਹੀ ਉਹਨਾਂ ਨੂੰ ਪਟਿਆਲਾ ਹਸਪਤਾਲ