International Punjab

ਅਮਰੀਕਾ ਤੋਂ Deport ਹੋਏ ਪੰਜਾਬੀਆਂ ਦੀ ਲਿਸਟ ਆਈ ਸਾਹਮਣੇ, ਸਭ ਤੋਂ ਵੱਧ ਕਪੂਰਥਲਾ ਦੇ 4 ਨੌਜਵਾਨ ਸ਼ਾਮਲ

ਅਕਸਰ ਜਦੋਂ ਵਿਦੇਸ਼ ਜਾਣ ਵਾਲੇ ਲੋਕਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬੀਆਂ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ। ਲੋਕ ਖੁਦ ਨੂੰ NRI ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰਦੇ ਹਨ। ਪਰ ਕਈ ਅਜਿਹੇ ਲੋਕ ਵੀ ਹੁੰਦੇ ਹਨ ਜੋ ਵਿਦੇਸ਼ ਜਾਣ ਦੀ ਲਾਲਸਾ ਵਿੱਚ ਇਹ ਭੁੱਲ ਜਾਂਦੇ ਹਨ ਕਿ ਉਹ ਵਿਦੇਸ਼ ਤਾਂ ਜਾ ਰਹੇ ਹਨ। ਪਰ ਉਹਨਾਂ

Read More
India International

ਟਰੰਪ ਨੇ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਕੀਤਾ ਸ਼ੁਰੂ, ਅਮਰੀਕਾ ਤੋਂ ਜਹਾਜ਼ ਰਵਾਨਾ, ਅੱਜ ਭਾਰਤ ਪਹੁੰਚੇਗਾ

ਅਮਰੀਕਾ ’ਚ ਸਰਕਾਰ ’ਚ ਆਉਂਦਿਆਂ ਹੀ ਟੰਰਪ ਨੇ ਉੱਥੇ ਗੈਰ ਕਾਨੂੰਨੀ ਤੌਰ ਤੇ ਰਹਿ ਰਹੇ ਪ੍ਰਵਾਸੀਆਂ ਵਿਰੁਧ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। ਜਿਸ ਦੇ ਚੱਲਦਿਆਂ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ

Read More
India International

ਟਰੰਪ ਦੇ 11 ਦਿਨ, 1700 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਿਰਾਸਤ ‘ਚ ਲਏ

ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਦਾ ਪ੍ਰਭਾਵ ਅਮਰੀਕਾ ਵਿੱਚ ਦਿਖਾਈ ਦੇ ਰਿਹਾ ਹੈ। ਟਰੰਪ ਦੇ ਸੱਤਾ ਸੰਭਾਲਣ ਦੇ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਟਰੰਪ ਦੀ ਆਈਸੀਈ ਟੀਮ (ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ) ਨੇ 12 ਰਾਜਾਂ ਵਿੱਚ ਛਾਪੇ ਮਾਰੇ। ਰਿਪੋਰਟਾਂ ਅਨੁਸਾਰ, ਜ਼ਿਆਦਾਤਰ ਛਾਪੇ

Read More