ਗੈਰ ਕਾਨੂੰਨੀ ਮਾਇਨਿੰਗ ਨੂੰ ਲੈ ਕੇ ਮਜੀਠੀਆ ਨੇ ਘੇਰੀ ਮਾਨ ਸਰਕਾਰ
ਗੈਰ ਕਾਨੂੰਨੀ ਮਾਇਨਿੰਗ ਦਾ ਮੁੱਦਾ ਲਗਾਤਾਰ ਪੰਜਾਬ ਦੀ ਸਿਆਸਤ ਚ ਛਾਇਆ ਹੋਇਆ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਇਕ ਵਾਰ ਫਿਰ ਗੈਰ ਕਾਨੂੰਨੀ ਮਾਇਨਿੰਗ ਦੇ ਮੁੱਦੇ ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਗੈਰ ਕਾਨੂੰਨੀ ਮਾਇਨਿੰਗ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ ਹਲਕਾ ਅਜਨਾਲਾ ਦੀ ਭਾਰਤ ਪਾਕਿਸਤਾਨ ਸਰਹੱਦ ਤੇ ਪਿੰਡ