Punjab

ADGP ਦੀ ਗੈਰ ਕਾਨੂੰਨੀ ਮਾਈਨਿੰਗ ‘ਤੇ ਧਮਾਕੇਦਾਰ ਰਿਪੋਰਟ! ’20 ਹਜ਼ਾਰ ਕਰੋੜ ਦਾ ਹਿਸਾਬ ਦਿਉ’?

ਬਿਉਰੋ ਰਿਪੋਰਟ: ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਇਨਿੰਗ ਨੂੰ ਲੈਕੇ ADGP ਇੰਟੈਲੀਜੈਂਸ ਨੇ ਇੱਕ ਰਿਪੋਰਟ ਪੰਜਾਬ ਸਰਕਾਰ ਨੂੰ ਸੌਂਪੀ ਹੈ, ਜਿਸ ਵਿੱਚ ਗ਼ੈਰ ਕਾਨੂੰਨੀ ਮਾਇਨਿੰਗ ਕਰਨ ਵਾਲਿਆਂ ਦੇ ਨਾਂ ਅਤੇ ਥਾਂ ਨਸ਼ਰ ਹਨ। ਹਲਕਾ ਭੁਲੱਥ ਤੋਂ ਪੰਜਾਬ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸੇ ਰਿਪੋਰਟ ਨੂੰ ਲੈ ਕੇ ਸਿੱਧਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ

Read More
Others

ਨਵਜੋਤ ਸਿੱਧੂ ਨੇ ਫਿਰ ਉਠਾਇਆ ਨਾਜਾਇਜ਼ ਮਾਈਨਿੰਗ ਦਾ ਮੁੱਦਾ, Video ਸਾਂਝੀ ਕਰ ਪੰਜਾਬ ਸਰਕਾਰ ‘ਤੇ ਸਾਧਿਆ ਨਿਸ਼ਾਨਾ…

ਲੋਕ ਸਭਾ ਚੋਣਾਂ ਦਾ ਬਿਗਲ ਵੱਜਦੇ ਹੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਹ ਮਾਮਲਾ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਉਠਾਇਆ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੋਪੜ ਜ਼ਿਲ੍ਹੇ ਦੇ ਇਕ ਪਿੰਡ ‘ਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ

Read More
India

Video : ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਮਹਿਲਾ ਅਫ਼ਸਰ ਨਾਲ ਕੀਤਾ ਇਹ ਕਾਰਾ…

ਰੇਤੇ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਬਦਮਾਸ਼ਾਂ ਨੇ ਹੰਗਾਮਾ ਮਚਾਇਆ ਅਤੇ ਮਹਿਲਾ ਅਧਿਕਾਰੀ 'ਤੇ ਹਮਲਾ ਕਰਕੇ ਉਸਨੂੰ ਘੜੀਸਿਆ।

Read More
Khetibadi Punjab

ਨਾਜਾਇਜ਼ ਮਾਈਨਿੰਗ ਖ਼ਿਲਾਫ ਕਿਸਾਨ ਆਗੂ ਨੂੰ ਆਵਾਜ਼ ਚੁੱਕਣੀ ਪਈ ਮਹਿੰਗੀ…

illegal sand mining-ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਦੋ ਟਰੈਕਟਰ ਤੇ ਦੋ ਟਰਾਲੀਆਂ ਬਰਾਮਦ ਕਰ ਲਈਆਂ ਹਨ।

Read More
Punjab

ਕਾਂਗਰਸ ਦੇ ਇੱਕ ਹੋਰ ਸਾਬਕਾ MLA ਦੇ ਘਰ INCOME TAX ਰੇਡ !5 ਮਹੀਨੇ ਪਹਿਲਾਂ ਵੀ ਹੋਏ ਸਨ ਗਿਰਫ਼ਤਾਰ

ਭੋਹਾ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਘਰ ਅਤੇ ਰਿਸ਼ਤੇਦਾਰਾਂ ਦੇ ਘਰ ਇਨਕਮ ਟੈਕਸ ਦੀ ਰੇਡ

Read More
Punjab

ਆਪ MLA ’ਤੇ ਟਰੈਕਟਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼, ਦੱਸੀ ਸਾਰੀ ਘਟਨਾ

ਚੰਡੀਗੜ੍ਹ : ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ(Illegal mining) ਨੂੰ ਰੋਕਣ ਦੇ ਲਗਾਤਾਰ ਦਾਅਵੇ ਕਰ ਰਹੀ ਹੈ ਪਰ ਕੁੱਝ ਇਲਾਕਿਆਂ ਵਿੱਚ ਇਹ ਹਾਲੇ ਵੀ ਧੜੱਲੇ ਨਾਲ ਜਾਰੀ ਹੈ, ਇਸ ਗੱਲ ਦਾ ਦਾਅਵਾ ਕਈ ਵਾਰ ਵੱਖ ਵੱਖ ਚੈਨਲਾਂ ਤੇ ਕੀਤਾ ਜਾਂਦਾ ਹੈ। ਤਾਜ਼ਾ ਮਾਮਲਾ ਮਾਲਵਾ ਖ਼ਿੱਤੇ ਦੇ ਬਠਿੰਡਾ ਇਲਾਕੇ ਨੇੜਲੇ ਪਿੰਡ ਮੋੜ ਚੜ੍ਹਤ ਸਿੰਘ ਦਾ ਹੈ। ਪ੍ਰਾਪਤ ਜਾਣਕਾਰੀ

Read More
Punjab

ਨਾਜਾਇਜ਼ ਮਾਈਨਿੰਗ ਦੀ CBI ਜਾਂਚ ਦਾ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸੁਆਗਤ

‘ਦ ਖ਼ਾਲਸ ਬਿਊਰੋ:- ਜਿਲ੍ਹਾ ਰੂਪਨਗਰ ਵਿੱਚ ਨਾਜਾਇਜ਼ ਮਾਈਨਿੰਗ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਨੇ CBI ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਸੁਆਗਤ ਕੀਤਾ ਹੈ। ਚੀਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ ਰੋਪੜ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੰਜਾਬ ਦੇ

Read More