ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ ਕਬ ਜਿਆਂ ਦੀ ਹੋਵੇਗੀ ਜਾਂਚ : ਪੰਚਾਇਤ ਮੰਤਰੀ
‘ਦ ਖ਼ਾਲਸ ਬਿਊਰੋ :: ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ ਕਬ ਜਿਆਂ ‘ਤੇ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਸੂਬੇ ਦੀਆਂ ਸਾਰੀਆਂ ਪੰਚਾਇਤੀ ਜ਼ਮੀਨਾਂ ‘ਤੇ ਨਾਜ਼ਾ ਇਜ਼ ਕਬ ਜਿਆਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਵਿਕਾਸ ਭਵਨ ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ