12 ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਸੰਭਾਵਨਾ
ਮੁਹਾਲੀ : ਪੰਜਾਬ ‘ਚ ਮੌਨਸੂਨ ਦੇ ਐਕਟਿਵ ਹੋਣ ਦੇ ਨਾਲ ਮੌਸਮ ‘ਚ ਬਦਲਾਅ ਸਾਫ਼ ਦਿੱਖ ਰਿਹਾ ਹੈ। ਲੰਘੇ ਕੱਲ੍ਹ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ ’ਤੇ ਸ਼ਾਮ ਨੂੰ ਹਲਕਾ ਮੀਂਹ ਪਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪਟਿਆਲਾ, ਮੋਹਾਲੀ, ਵਿੱਚ ਦਰਮਿਆਨੀ