Weather forecast : ਪੰਜਾਬ ‘ਚ ਮੁੜ ਗਰਜ ਚਮਕ ਨਾਲ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ
ਮੁਹਾਲੀ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਹੁਣ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ