Monsoon 2023 update : ਮੌਨਸੂਨ ਸੀਜ਼ਨ ‘ਚ ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਆਮ ਨਾਲੋਂ ਪਵੇਗਾ ਘੱਟ ਮੀਂਹ, ਜਾਣੋ
ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਾਲੇ ਇਸ ਖੇਤਰ ਵਿੱਚ ਪੂਰੇ ਸੀਜ਼ਨ ਦੌਰਾਨ 92 ਫੀਸਦੀ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
IMD Weather Forecast
ਆਈਐਮਡੀ ਨੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਾਲੇ ਇਸ ਖੇਤਰ ਵਿੱਚ ਪੂਰੇ ਸੀਜ਼ਨ ਦੌਰਾਨ 92 ਫੀਸਦੀ ਤੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ।
Monsoon update 2023-ਦੇਸ਼ ਵਿੱਚ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤੇ ਜਾਣ ਵਾਲੇ ਮੌਨਸੂਨ ਬਾਰੇ ਮੌਸਮ ਵਿਭਾਗ ਨੇ ਖੁਸ਼ਖ਼ਬਰੀ ਸਾਂਝੀ ਕੀਤੀ ਹੈ।
ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਪੰਜ ਦਿਨਾਂ ਦੇ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ।
Weather forecast in Punjab-ਮੌਸਮ ਵਿਭਾਗ ਨੇ 25 ਮਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
Weather forecast,-23 ਮਈ ਤੋਂ ਲੈ ਕੇ 26 ਮਈ ਤੱਕ ਪੰਜਾਬ ਵਿਚ ਮੀਂਹ ਪਵੇਗਾ।
ਚੰਡੀਗੜ੍ਹ : ਬੀਤੀ ਰਾਤ ਪੰਜਾਬ ਵਿੱਚ ਇੱਕ ਦਮ ਆਏ ਝੱਖੜ ਅਤੇ ਮੀਂਹ ਨੇ ਨੁਕਸਾਨ ਕੀਤਾ। ਦਰਖਤਾਂ ਦੇ ਨਾਲ ਸੜਕਾਂ ਤੇ ਖੰਭੇ ਵੀ ਡਿੱਗ ਗਏ। ਬਰਨਾਲਾ ਤੋਂ ਮਿਲੀ ਰਿਪੋਰਟ ਮੁਤਾਬਕ ਬੀਤੀ ਰਾਤ ਕਰੀਬ 11 ਵਜੇ ਤੋਂ ਤੇਜ਼ ਹਨੇਰੀ, ਝੱਖੜ ਅਤੇ ਮੀਂਹ ਸ਼ੁਰੂ ਹੋ ਗਿਆ। ਇਸ ਨਾਲ ਦਰਖਤਾਂ ਦੇ ਨਾਲ ਸੜਕਾਂ ਤੇ ਖੰਭੇ ਵੀ ਡਿੱਗ ਗਏ। ਕਈ
ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ 14 ਮਈ ਯਾਨੀ ਅੱਜ ਸੂਬੇ ਦੀ ਕਈ ਜਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਫਿਰੋਜ਼ਪਰ, ਫਰੀਦਕੋਟ 30 ਤੋਂ 40 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਦ ਸੰਭਵਾਨਾ ਹੈ।
ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਰੂਪਨਗਰ, ਨਵਾਂ ਸ਼ਹਿਰ , ਲੁਧਿਆਣਾ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ 1 ਤੋਂ 2 ਘੰਟਿਆਂ ਦੌਰਾਨ ਇੰਨਾਂ ਸ਼ਹਿਰਾਂ ਵਿੱਚ ਤੇਜ਼ ਹਨੇਰੀ ,ਮੀਂਹ ਅਤੇ ਝੱਖੜ ਪੈਣ ਦੀ
ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ ਕੱਲ ਯਾਨੀ ਦੋ ਮਈ ਨੂੰ ਮਾਝਾ ਅਤੇ ਦੋਆਬੇ ਵਿੱਚ ਓਰੈਂਜ ਅਲਰਟ ਹੈ।
IMD Weather Forecast-ਦੇਸ਼ ਦੇ ਕਈ ਥਾਵਾਂ 'ਤੇ ਬਿਜਲੀ ਦੇ ਨਾਲ ਗੜੇ ਵੀ ਪੈ ਸਕਦੇ ਹਨ।