ਹੜ੍ਹ ਦੀ ਤੁਰੰਤ ਚੇਤਾਵਨੀ, ਘੱਗਰ ਦੇ ਨੇੜਲੇ ਪਿੰਡਾਂ ਦੇ ਵਾਸੀਆਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਦੀ ਅਪੀਲ
ਤਹਿਸੀਲ ਰਾਜਪੁਰਾ (ਘਨੌਰ) ਵਿੱਚ ਘੱਗਰ ਨਦੀ ਦੇ ਨੇੜਲੇ ਪਿੰਡਾਂ ਵਿੱਚ ਹੜ੍ਹ ਦਾ ਖਤਰਾ ਵਧ ਗਿਆ ਹੈ, ਕਿਉਂਕਿ ਨਦੀ ਵਿੱਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਅਤੇ ਸਰਾਲਾ