ਇਮੀਗ੍ਰੇਸ਼ਨ ਕੰਪਨੀਆਂ ‘ਤੇ ਈਡੀ ਦੇ ਛਾਪੇ: ਇਤਰਾਜ਼ਯੋਗ ਦਸਤਾਵੇਜ਼, ਡਿਜੀਟਲ ਡਿਵਾਈਸ ਸਮੇਤ 19 ਲੱਖ ਰੁਪਏ ਦੀ ਨਕਦੀ ਬਰਾਮਦ
ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਸਰਕਾਰ ਦਾ ਗੈਰ ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਦੇ ਖ਼ਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਦੌਰਾਨ ਜਲੰਧਰ ਈਡੀ ਨੇ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਵੱਡੀਆਂ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਈਡੀ ਟੀਮਾਂ ਨੇ ਰੈੱਡ ਲੀਫ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ, ਓਵਰਸੀਜ਼ ਪਾਰਟਨਰ ਐਜੂਕੇਸ਼ਨ ਕੰਸਲਟੈਂਟਸ ਅਤੇ ਇਨਫੋਵਿਜ਼ ਸਾਫਟਵੇਅਰ ਸਲਿਊਸ਼ਨਜ਼ ਅਤੇ ਹੋਰਾਂ ਨਾਲ