ਇਮੀਗ੍ਰੇਸ਼ਨ ਧੋਖਾਧੜੀ ਮਾਮਲੇ ਵਿੱਚ 74 ਸਾਲਾ ਔਰਤ ਦੋਸ਼ੀ: ਹਾਈ ਕੋਰਟ ਨੇ 24 ਸਾਲ ਪੁਰਾਣੇ ਮਾਮਲੇ ‘ਚ ਸੁਣਾਈ ਸਜ਼ਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਸਾਲ ਪੁਰਾਣੇ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਵਿੱਚ 74 ਸਾਲਾ ਇੱਕ ਔਰਤ ਨੂੰ ਦੋਸ਼ੀ ਠਹਿਰਾਇਆ ਹੈ। ਇੰਨਾ ਹੀ ਨਹੀਂ, ਉਮਰ ਅਤੇ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਦਾਲਤ ਨੇ ਸਜ਼ਾ ਨੂੰ ਦੋ ਸਾਲ ਤੋਂ ਘਟਾ ਕੇ ਇੱਕ ਸਾਲ ਦੀ ਸਾਧਾਰਨ ਕੈਦ ਕਰ ਦਿੱਤੀ। ਇਹ ਫੈਸਲਾ ਜਸਟਿਸ ਜਸਜੀਤ ਸਿੰਘ ਬੇਦੀ