ਬੰਬੇ ਹਾਈ ਕੋਰਟ ਦਾ ਅਹਿਮ ਫੈਸਲਾ, ਥਾਣੇ ‘ਚ ਵੀਡੀਓ ਰਿਕਾਰਡ ਕਰਨਾ ਅਪਰਾਧ ਨਹੀਂ
ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਮੇ ਕਿਹਾ ਕਿ ਥਾਣੇ ਵਿੱਚ ਵੀਡੀਓ ਰਿਕਾਰਡਿੰਗ ਨੂੰ ਅਪਰਾਧ ਨਹੀਂ ਮੰਨਿਆ ਜਾਵੇਗਾ।