ਅਕਾਲੀਆਂ ਨੂੰ ਸਜ਼ਾ ਲਾਉਣ ਮਗਰੋਂ ਜਥੇਦਾਰ ਸਾਹਿਬ ਨੇ ਸੱਦੀ ਪਹਿਲੀ ਐਮਰਜੈਂਸੀ ਮੀਟਿੰਗ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਪੰਥਕ ਮਾਮਲਿਆਂ ਉੱਤੇ ਵਿਚਾਰ-ਵਟਾਂਦਰੇ ਲਈ ਮਿਤੀ 28 ਜਨਵਰੀ 2025, ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਹਾਲਾਂਕਿ ਕਿਸ ਤਰਾਂ ਦੀ ਮੁੱਦਿਆਂ ਤੇ ਚਰਚਾ ਹੋਵੇਗੀ ਇਹ ਅਜੇ ਤੱਕ ਸਪਸ਼ਟ ਨਹੀਂ ਹੈ ਪਰ