Punjab

ਚੰਡੀਗੜ੍ਹ ‘ਚ 20 ਲੱਖ ਦੀ ਵਿਦੇਸ਼ੀ ਸ਼ਰਾਬ ਫੜੀ, 792 ਬੋਤਲਾਂ ਬਰਾਮਦ

ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ ਬਾਜ਼ਾਰੀ ਕੀਮਤ ਕਰੀਬ 19 ਲੱਖ 80 ਹਜ਼ਾਰ ਰੁਪਏ ਹੈ। ਵਿਭਾਗ ਨੇ ਇਸ ਦੀ ਸੂਚਨਾ ਚੋਣ ਕਮਿਸ਼ਨ ਨੂੰ ਵੀ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ

Read More