ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੱਕ ਹੋਰ ਝਟਕਾ, ਗੁਆਂਢੀ ਦੇਸ਼ ਤੋਂ ਸਾਰੇ ਆਯਾਤ-ਨਿਰਯਾਤ ਬੰਦ
ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰਕ ਸਬੰਧਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਕੇ ਇੱਕ ਵੱਡਾ ਝਟਕਾ ਦਿੱਤਾ ਹੈ। ਵਣਜ ਮੰਤਰਾਲੇ ਦੀ 2 ਮਈ 2025 ਦੀ ਨੋਟੀਫਿਕੇਸ਼ਨ ਅਨੁਸਾਰ, ਪਾਕਿਸਤਾਨ ਤੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕਿਸੇ ਵੀ ਸਮਾਨ ਦੀ ਆਯਾਤ-ਨਿਰਯਾਤ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਈ ਗਈ ਹੈ। ਇਸ ਫੈਸਲੇ ਨੂੰ ਵਿਦੇਸ਼ੀ ਵਪਾਰ ਨੀਤੀ (FTP) 2023