ਇਮਰਾਨ ਖ਼ਾਨ ਨੇ ਆਪਣੇ ‘ਤੇ ਗੋਲੀ ਚਲਾਉਣ ਵਾਲੇ ਤਿੰਨ ਹਾਈਪ੍ਰੋਫਾਈਲ ਨਾਵਾਂ ਦਾ ਕੀਤਾ ਖੁਲਾਸਾ
ਇਸ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜਖ਼ਮੀ ਦੱਸੇ ਜਾ ਰਹੇ ਹਨ। ਜਖ਼ਮੀਆਂ ਵਿੱਚ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਆਗੂ ਫ਼ੈਸਲ ਜਾਵੇਦ ਅਤੇ ਇਕਬਾਲ ਚੱਠਾ ਵੀ ਸ਼ਾਮਿਲ ਹਨ।

ਗੁੱਜਰਾਂਵਾਲਾ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਾਫਲੇ 'ਤੇ ਚੱਲੀਆਂ ਗੋਈਆਂ