ਬਰਨਾਲਾ ‘ਚ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਖੋਲਿਆ ਮੋਰਚਾ
‘ਦ ਖ਼ਾਲਸ ਬਿਊਰੋ : ਬਰਨਾਲਾ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਸ਼ਹਿਰ ਦੇ ਵਿੱਚ ਇੱਕ ਰੋਸ ਮਾਰਚ ਵੀ ਕੱਢਿਆ ਗਿਆ । ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਸ਼ਾਮਲ ਹੋਈਆਂ। ਇਸੇ ਦੌਰਾਨ ਯੂਨੀਅਨ ਨੇ ਸਰਕਾਰ ਤੋਂ