Punjab

ਗੁਰਦਾਸਪੁਰ ‘ਚ BSF ਨੇ 49 ਕਿਲੋ ਹੈਰੋਇਨ ਤੇ ਅਸ ਲਾ ਕੀਤਾ ਬਰਾਮਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦਾਸਪੁਰ ਵਿੱਚ ਬੀਐੱਸਐੱਫ਼ ਅਤੇ ਤਸਕਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਇੱਕ ਜਵਾਨ ਜ਼ਖ਼ ਮੀ ਹੋ ਗਿਆ ਹੈ। ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ‘ਤੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐੱਸਐੱਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁਕਾਬਲਾ ਹੋ ਗਿਆ, ਜਿਸ ਦੌਰਾਨ ਬੀਐੱਸਐੱਫ ਦਾ ਜਵਾਨ ਗੋ

Read More