Punjab

ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਦੋ ਗੁੱਟ ਆਪਸ ਚ ਭਿੜੇ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਦੋ ਗੁੱਟ ਆਪਸ ਚ ਭਿੜ ਗਏ। ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ  ਇਹ ਹੰ ਗਾਮਾ ਹੋਇਆ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ। ਗੁਰਕੀਰਤ ਸਿੰਘ

Read More