India

ਰਾਜਸਥਾਨ ‘ਚ ਹਾਲ ਦੀ ਘੜੀ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਰੁਕੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਜਸਥਾਨ ਵਿੱਚ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਹਾਲ ਦੀ ਘੜੀ ਰੋਕ ਦਿੱਤੀ ਗਈ ਹੈ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਨੂੰ ਫਿਲਹਾਲ ਰੋਕਣ ਦੇ ਆਦੇਸ਼ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ “ਸੂਬਾ ਸਰਕਾਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ

Read More