ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਵਾਚੇ ਪਾਵਨ ਸਰੂਪਾਂ ਦੇ ਮਾਮਲੇ ‘ਚ ਡੀਸੀ ਨੂੰ ਮੰਗ ਪੱਤਰ ਸੌਂਪਿਆ
‘ਦ ਖ਼ਾਲਸ ਬਿਊਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਦੇ ਗਵਾਚ ਜਾਣ ਮਾਮਲੇ ‘ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿੱਖ ਸਦਭਾਵਨਾ ਦਲ ਵੱਲੋਂ ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਾਣਕਾਰੀ ਦਿੰਦਿਆਂ ਭਾਈ ਬਲਜੀਤ ਸਿੰਘ ਸ਼ਿਕਾਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਈ ਐਡਵੋਕੇਟ ਈਸ਼ਰ ਸਿੰਘ