Punjab

ਅੱਜ ਦੇਸ਼ ਨੂੰ ਸਮਰਪਿਤ ਹੋਵੇਗਾ ਨਵਿਆਇਆ ਜਲ੍ਹਿਆਂਵਾਲਾ ਬਾਗ ਸਮਾਰਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਤਰੀਕੇ ਨਾਲ ਨਵਿਆਇਆ ਜਲ੍ਹਿਆਂਵਾਲਾ ਬਾਗ ਸਮਾਰਕ ਦੇਸ਼ ਨੂੰ ਸਮਰਪਿਤ ਕਰਨਗੇ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਸ਼ਾਮੀ ਕਰੀਬ ਸਾਢੇ ਛੇ ਵਜੇ ਰੱਖਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਨੇ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19 ਕਰੋੜ 36 ਲੱਖ ਰੁਪਏ ਦੀ ਲਾਗਤ

Read More