ਅਮਰੀਕਾ ਵਿੱਚ ਸਿੱਖਾਂ ਖ਼ਿਲਾਫ਼ ਧਾਰਮਿਕ ਵਿਕਤਰਾ ਘਟਨਾਵਾਂ ਵਿੱਚ ਵਾਧਾ ਹੋਇਆ
‘ਦ ਖ਼ਾਲਸ ਬਿਊਰੋ : ਅਮਰੀਕਾ ਵਿੱਚ ਸਿੱਖ ਭਾਈਚਾਰੇ ਖ਼ਿਲਾਫ਼ ਧਾਰਮਿਕ ਵਿਕਤਰਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਮਨੁੱਖੀ ਅਧਿਕਾਰਾਂ ਦੀ ਮਾਹਿਰ ਅੰਮ੍ਰਿਤ ਕੌਰ ਅਕਰੇ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਕਿਹਾ ਕਿ ਅਮਰੀਕਾ ਵਿੱਚ ਸਿੱਖ ਭਾਈਚਾਰੇ ਖ਼ਿਲਾਫ਼ ਧਾਰਮਿਕ ਵਿਤਕਰਾ ਅਤੇ ਨਫ਼ਰਤ ਦੀਆਂ ਘਟਨਾਵਾਂ ਵਿੱਚ ਹਾਲ ਹੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਅਮਰੀਕੀ ਕਾਂਗਰਸ