India

ਸਬਜ਼ੀ ਵੇਚਣ ਵਾਲੇ ਦੇ ਖਾਤੇ ਵਿੱਚ ਆਏ 172 ਕਰੋੜ, ਆਇਆ ਨੋਟਿਸ ਤਾਂ ਹੋਇਆ ਘਰੋਂ ਹੋਇਆ ਫ਼ਰਾਰ

ਗਾਜ਼ੀਪੁਰ (Ghazipur News ) ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸਬਜ਼ੀ ਵਿਕਰੇਤਾ ਨੂੰ ਉਸਦੇ ਬੈਂਕ ਖਾਤੇ ਵਿੱਚ 172.81 ਕਰੋੜ ਰੁਪਏ ਦੇ ਲੈਣ-ਦੇਣ ਲਈ ਆਮਦਨ ਕਰ ਦਾ ਭੁਗਤਾਨ ਨਾ ਕਰਨ ਦਾ ਨੋਟਿਸ ਮਿਲਿਆ ਹੈ। ਦੂਜੇ ਪਾਸੇ ਸਬਜ਼ੀ ਵਿਕਰੇਤਾ ਵਿਨੋਦ ਰਸਤੋਗੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਸਤੋਗੀ

Read More
India

52 ਸਾਲ ਪਹਿਲਾਂ ਇੰਦਰਾ ਗਾਂਧੀ ਨੇ ਬੰਦ ਕਰ ਦਿੱਤਾ ਸੀ BBC ਦਫਤਰ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਅਜਿਹਾ ਨਹੀਂ ਹੈ ਕਿ ਬੀਬੀਸੀ ਖ਼ਿਲਾਫ਼ ਪਹਿਲੀ ਵਾਰ ਕਾਰਵਾਈ ਹੋ ਰਹੀ ਹੈ। 52 ਸਾਲ ਪਹਿਲਾਂ ਯਾਨੀ 1970 ਵਿੱਚ, ਫਰਾਂਸੀਸੀ ਨਿਰਦੇਸ਼ਕ ਲੁਈਸ ਮੱਲੇ ਨੇ ਦੋ ਦਸਤਾਵੇਜ਼ੀ ਫਿਲਮਾਂ, ਕਲਕੱਤਾ ਅਤੇ ਫੈਂਟਮ ਇੰਡੀਆ ਬਣਾਈਆਂ।

Read More
India

ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ BBC ਦੇ ਦਿੱਲੀ ਤੇ ਮੁੰਬਈ ’ਚ ਦਫ਼ਤਰਾਂ ’ਤੇ ਛਾਪੇ

ਨਵੀਂ ਦਿੱਲੀ : ਆਮਦਨ ਕਰ ਵਿਭਾਗ ਦੀਆਂ ਕਈ ਟੀਮਾਂ ਨੇ ਅੱਜ ਦਿੱਲੀ ਤੇ ਮੁੰਬਈ ਵਿਚਲੇ ਬੀਬੀਸੀ ਦੇ ਦਫ਼ਤਰਾਂ ਵਿੱਚ ਛਾਪੇ ਮਾਰੇ।  ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਅਤੇ ਮੁੰਬਈ ਵਿੱਚ ਬੀਬੀਸੀ (BBC) ਦਫ਼ਤਰਾਂ ਵਿੱਚ ਇੱਕ ‘ਸਰਵੇ ਆਪ੍ਰੇਸ਼ਨ’ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਭਾਗ ਕੰਪਨੀ ਦੇ ਕਾਰੋਬਾਰੀ ਸੰਚਾਲਨ ਅਤੇ ਇਸ

Read More
Punjab

ਜਲੰਧਰ ‘ਚ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਪਾਸਟਰ ਦੇ ਟਿਕਾਣਿਆਂ ’ਤੇ ਮਾਰੇ ਛਾਪੇ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਆਮਦਨ ਕਰ ਵਿਭਾਗ ਨੇ ਅੱਜ ਜਲੰਧਰ ਦੋ ਪਾਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।  ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ

Read More