ਬਿਜਲੀ ਦੀਆਂ ਦਰਾਂ ਵਧਾਉਣ ‘ਤੇ ਭਖੀ ਪੰਜਾਬ ਦੀ ਸਿਆਸਤ , ਨਵਜੋਤ ਸਿੱਧੂ ਨੇ ਚੁੱਕੇ ਸਵਾਲ , ਕੰਗ ਨੇ ਦਿੱਤਾ ਇਹ ਜਵਾਬ
ਚੰਡੀਗੜ੍ਹ : ਲੰਘੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ 600 ਯੂਨਿਟ ਤੱਕ ਬਿਜਲੀ ਫ੍ਰੀ ਜਾਰੀ ਰਹੇਗੀ। 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਵਿਰੋਧੀ