ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ
ਏਸ਼ੀਆ ਕੱਪ 2025 ਦੇ ਸੁਪਰ ਫੋਰ ਮੁਕਾਬਲੇ ਵਿੱਚ ਟੀਮ ਇੰਡੀਆ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਲਗਾਤਾਰ ਚੌਥੀ ਜਿੱਤ ਹਾਸਲ ਕੀਤੀ। ਇਹ ਪਾਕਿਸਤਾਨ ਵਿਰੁੱਧ ਉਨ੍ਹਾਂ ਦੀ ਦੂਜੀ ਜਿੱਤ ਸੀ। ਦੁਬਈ ਵਿੱਚ ਖੇਡੇ ਗਏ ਇਸ ਟੀ-20 ਮੈਚ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ 20 ਓਵਰਾਂ ਵਿੱਚ 5 ਵਿਕਟਾਂ ‘ਤੇ