ਕਿਸਾਨਾਂ ਤੇ ਆਮ ਲੋਕਾਂ ਵੱਲੋਂ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਸ਼ੁਰੂ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਤਿਹਾਸ ਦੀਆਂ ਪੜਾਈਆਂ ਜਾਂਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗੱਲਤ ਸ਼ਬਦਾਵਲੀ ਦਰਜ਼ ਕਰਨ ਦਾ ਮਾਮਲਾ ਭੱਖ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ)ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਕੂਲ ਸਿਖਿਆ ਬੋਰਡ