ਅੰਮ੍ਰਿਤਸਰ ਦੀਆਂ ਨਰਸਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ, ਸਰਕਾਰ ਵਾਅਦਿਆਂ ਤੋਂ ਮੁੱਕਰਣ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ
ਯੂਨਾਈਟਿਡ ਨਰਸ ਐਸੋਸੀਏਸ਼ਨ ਆਫ਼ ਪੰਜਾਬ ਅਤੇ ਨਰਸਿੰਗ ਕੇਡਰ ਦੀਆਂ ਸਾਰੀਆਂ ਜ਼ਿਲ੍ਹਾ ਇਕਾਈਆਂ ਨੇ ਸਰਕਾਰ ਦੇ ਉਦਾਸੀਨ ਰਵੱਈਏ ਅਤੇ ਵਾਅਦਿਆਂ ਤੋਂ ਮੁੱਕਰ ਜਾਣ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਾਰਨ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ‘ਤੇ ਭਾਰੀ ਅਸਰ ਪਿਆ ਹੈ, ਅਤੇ ਮਰੀਜ਼ਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ