Punjab

ਆਜ਼ਾਦੀ ਸਮਾਗਮ ਦੌਰਾਨ ਪ੍ਰਸ਼ਾਸਨ ਤੋਂ ਨਾਰਾਜ਼ ਹੋਏ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮੈਂਬਰ

ਫਰੀਦਕੋਟ : ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮਨਾਇਆ ਜਾ ਰਿਹਾ ਸੀ ਜਿਥੇ ਦੇਸ਼ ਦੀ ਆਜ਼ਾਦੀ ਵਿੱਚ ਹਿੱਸਾ ਪਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ ਪਰ ਸਮਾਗਮ ਦੌਰਾਨ ਉਨ੍ਹਾਂ ਦੀ ਨਰਾਜ਼ਗੀ ਦਾ ਵਿਰੋਧ ਪ੍ਰਸ਼ਾਸਨ ਨੂੰ ਝੱਲਣਾ ਪਿਆ। ਜਿਨ੍ਹਾਂ ਵੱਲੋਂ ਨਰਾਜ਼ ਹੋਕੇ ਨਾ ਸਿਰਫ ਸਮਾਗਮ

Read More