ਜਥੇਦਾਰ ਹਟਾਏ ਜਾਣ ਦੇ ਰੋਸ ਵਜੋਂ ਇੱਕ ਹੋਰ ਸੀਨੀਅਰ ਆਗੂ ਵੱਲੋਂ ਅਸਤੀਫ਼ਾ
ਲੰਘੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ SGPC ਦੀ ਅੰਤਿੰਮ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਰੋਸ ਵਜੋਂ ਸੀਨੀਅਰ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਜਾ ਰਹੇ