ਕੈਨੇਡਾ ਨੇ ਭਾਰਤ ਨੂੰ ਕਿਹਾ ‘ਦੁਸ਼ਮਣ ਦੇਸ਼’, ਇਨ੍ਹਾਂ ਦੇਸ਼ਾਂ ਨਾਲ ਲਿਆ ਨਾਮ
- by Gurpreet Singh
- November 2, 2024
- 0 Comments
ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਇੱਕ ਅਧਿਕਾਰਤ ਦਸਤਾਵੇਜ਼ ਵਿੱਚ ਪਹਿਲੀ ਵਾਰ ਭਾਰਤ ਨੂੰ ‘ਦੁਸ਼ਮਣ ਦੇਸ਼’ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਕੈਨੇਡਾ ਲਈ ਨੈਸ਼ਨਲ ਸਾਈਬਰ ਥਰੇਟ ਅਸੈਸਮੈਂਟ 2025-26 ਦੀ ਰਿਪੋਰਟ ਵਿੱਚ ਭਾਰਤ ਨੂੰ ਜੋਖਮ ਵਾਲੇ ਦੇਸ਼ਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰਿਪੋਰਟ ਕੈਨੇਡਾ ਦੇ ਸਾਈਬਰ ਸੁਰੱਖਿਆ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਭਾਰਤ
ਭਾਰਤ-ਪਾਕਿ ’ਚ ਪਾਣੀ ਦੀ ਵੰਡ ’ਤੇ ਹੋਏਗੀ ਮੁੜ ਵਿਚਾਰ! ਸਿੰਧੂ ਜਲ ਸੰਧੀ ਦੀ ਸਮੀਖਿਆ ਲਈ ਭਾਰਤ ਨੇ ਪਾਕਿ ਨੂੰ ਭੇਜਿਆ ਨੋਟਿਸ!
- by Gurpreet Kaur
- September 18, 2024
- 0 Comments
ਬਿਉਰੋ ਰਿਪੋਰਟ: ਭਾਰਤ ਨੇ ਸਿੰਧੂ ਜਲ ਸੰਧੀ ਦੀ ਸਮੀਖਿਆ ਲਈ ਪਾਕਿਸਤਾਨ ਨੂੰ ਰਸਮੀ ਨੋਟਿਸ ਭੇਜਿਆ ਹੈ। ਨਵੀਂ ਦਿੱਲੀ ਦਾ ਕਹਿਣਾ ਹੈ ਕਿ ਹਾਲਾਤਾਂ ਵਿੱਚ ਬੁਨਿਆਦੀ ਅਤੇ ਅਚਾਨਕ ਤਬਦੀਲੀਆਂ ਆਈਆਂ ਹਨ, ਜਿਸ ਕਾਰਨ ਇਸ ਸਮਝੌਤੇ ਦਾ ਮੁੜ ਮੁਲਾਂਕਣ ਜ਼ਰੂਰੀ ਹੋ ਗਿਆ ਹੈ। ਸਰਕਾਰੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਨੋਟਿਸ ਸਿੰਧੂ ਜਲ ਸਮਝੌਤੇ ਦੀ ਧਾਰਾ
ਭਾਰਤੀ ਵਿਦਿਆਰਥਣ ਅਮਰੀਕਾ ‘ਚ ਲਾਪਤਾ, ਪੁਲਿਸ ਵੱਲੋਂ ਕੀਤੀ ਜਾ ਰਹੀ ਭਾਲ
- by Manpreet Singh
- June 3, 2024
- 0 Comments
ਭਾਰਤ (India) ਤੋਂ ਅਮਰੀਕਾ (America) ਪੜਨ ਗਈ ਭਾਰਤੀ ਵਿਦਿਆਰਥਣ ਲਾਪਤਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ 23 ਸਾਲਾ ਲੜਕੀ ਨਿਤਿਸ਼ਾ ਕੰਧੂਲਾ 28 ਮਈ ਤੋਂ ਲਾਪਤਾ ਹੈ, ਜਿਸ ਨੂੰ ਲੱਭਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਲੜਕੀ ਰਹਿ ਰਹੀ ਸੀ, ਜੋ 28 ਮਈ ਤੋਂ ਲਾਪਤਾ ਹੈ। ਦੱਸਿਆ ਜਾ ਰਿਹਾ
ਕੈਨੇਡਾ,ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਦੀ ਵੱਡੀ ਕਾਰਵਾਈ, ਭਾਰਤ ਨਾਲ ਸਬੰਧਾਂ ‘ਤੇ ਪੈ ਸਕਦਾ ਅਸਰ
- by Manpreet Singh
- May 1, 2024
- 0 Comments
ਕੈਨੇਡਾ,ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਵਿੱਚ ਵੀ ਭਾਰਤੀ ਜਾਸੂਸਾਂ ਨੂੰ ਲੈਕੇ ਵੱਡੀ ਕਾਰਵਾਈ ਕੀਤੀ ਗਈ ਹੈ। ਆਸਟਰੇਲੀਆ (Australia) ਵੱਲੋਂ ਭਾਰਤ ਦੇ ਦੋ ਜਾਸੂਸਾਂ (Spy) ਨੂੰ ਦੇਸ਼ ਵਿੱਚੋਂ ਕੱਢਣ ਦੀ ਖ਼ਬਰ ਸਾਹਮਣੇ ਆਈ ਹੈ। ਆਸਟ੍ਰੇਲੀਆਈ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੇ ਦੋ ਜਸੂਸਾਂ ਨੂੰ ਆਸਟਰੇਲੀਆ ਦੇ ਰੱਖਿਆ ਪ੍ਰਜੈਕਟਾਂ, ਹਵਾਈ ਅੱਡੇ
ਟਰੂਡੋ ਦੀ ਮੌਜੂਦਗੀ ਵਿੱਚ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਦਾ ਭਾਰਤ ਨੇ ਕੀਤਾ ਸਖ਼ਤ ਵਿਰੋਧ, ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
- by Gurpreet Singh
- April 30, 2024
- 0 Comments
ਦਿੱਲੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਾਹਮਣੇ ਗਰਮਖਿਆਲੀ ਪੱਖੀ ਨਾਅਰੇਬਾਜ਼ੀ ਕਰਨ ‘ਤੇ ਭਾਰਤ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਪ੍ਰਧਾਨ
ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ
- by Manpreet Singh
- April 29, 2024
- 0 Comments
ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼