ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ
ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼