India Punjab

ਭਗਵੰਤ ਮਾਨ ਸਣੇ INDIA ਗਠਜੋੜ ਕਰੇਗਾ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਦੇ ਸ਼ਾਸਨ ਵਾਲੇ ਤਿੰਨ ਰਾਜ

Read More
India

ਸਪੀਕਰ ਦੀ ਹੋਵੇਗੀ ਚੋਣ, ਵਿਰੋਧੀ ਧਿਰ ਵੀ ਉਤਾਰੇਗੀ ਉਮੀਦਵਾਰ

ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ (Lok Sabha Speaker) ਦੀ ਚੋਣ ‘ਤੇ ਟਿਕੀਆਂ ਹੋਈਆਂ ਹਨ। ਕਿਉਂਕਿ ਉੱਥੇ ਹੀ ਇਹ ਤੈਅ ਹੋਵੇਗਾ ਕਿ ਸਰਕਾਰ ਅਤੇ ਵਿਰੋਧੀ ਧਿਰ ਕੋਲ ਕਿੰਨੀ ਤਾਕਤ ਹੈ। ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਲੋਕ ਸਭਾ ਸਪੀਕਰ ਦੀ ਚੋਣ ਵਿਚ ਵਿਰੋਧੀ ਧਿਰ ਇਕੱਠੇ ਨਜ਼ਰ ਆਉਣਗੇ

Read More
India

ਮਮਤਾ ਬੈਨਰਜੀ ਦਾ ਵੱਡਾ ਦਾਅਵਾ, ਇੰਡੀਆ ਗਠਜੋੜ ਜ਼ਰੂਰੀ ਸਰਕਾਰ ਬਣਾਏਗਾ

ਪੱਛਮੀ ਬੰਗਾਲ (West Bengal) ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamta Benarji) ਨੇ ਕਿਹਾ ਕਿ ਭਾਵੇਂ ਇੰਡੀਆ ਗਠਜੋੜ (India Alliance) ਨੇ ਅਜੇ ਤੱਕ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕੀਤਾ ਹੈ, ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਉਹ ਭਵਿੱਖ ਵਿੱਚ ਅਜਿਹਾ ਨਹੀਂ ਕਰੇਗਾ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮਮਤਾ ਨੇ

Read More
India Lok Sabha Election 2024

INDIA ਗਠਜੋੜ ਨੇ ਨਿਤੀਸ਼ ਕੁਮਾਰ ਨੂੰ ਦਿੱਤਾ ਸੀ PM ਅਹੁਦੇ ਦਾ ਆਫ਼ਰ, ਨਿਤੀਸ਼ ਨੇ ਠੁਕਰਾਇਆ?

ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੇਸ਼ ‘ਚ ਅਗਲੀ ਸਰਕਾਰ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਦੌਰਾਨ ਜੇਡੀਯੂ ਦੇ ਸੀਨੀਅਰ ਆਗੂ ਕੇਸੀ ਤਿਆਗੀ ਨੇ ਹੈਰਾਨੀਜਨਕ ਖ਼ੁਲਾਸਾ ਕੀਤਾ ਹੈ ਕਿ INDIA ਗਠਜੋੜ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ‘ਪ੍ਰਧਾਨ ਮੰਤਰੀ’ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਉਨ੍ਹਾਂ ਇਸ ਆਫ਼ਰ ਨੂੰ ਠੁਕਰਾ ਦਿੱਤਾ ਹੈ।

Read More
Lok Sabha Election 2024 Punjab

ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਨੇ ਦੱਸਿਆ- NDA ਜਾਂ INDIA, ਕਿਸ ਗਠਜੋੜ ’ਚ ਜਾਣਗੇ! 2 ਸ਼ਰਤਾਂ ਵੀ ਰੱਖੀਆਂ!

ਬਿਉਰੋ ਰਿਪੋਰਟ – ਕੇਂਦਰ ਵਿੱਚ NDA ਦੀ ਸਰਕਾਰ ਬਣ ਰਹੀ ਹੈ ਪਰ ਬੀਜੇਪੀ (BJP) ਨੂੰ ਪਤਾ ਹੈ ਕਿ ਇਸ ਵਾਰ ਜਿੱਤੇ ਹੋਏ ਇੱਕ-ਇੱਕ ਅਜ਼ਾਦ ਉਮੀਦਵਾਰ ਦੀ ਬਹੁਤ ਜ਼ਿਆਦਾ ਸਿਆਸੀ ਅਹਿਮੀਅਤ ਹੈ। ਅਜਿਹੇ ਵਿੱਚ ਫਰੀਦਕੋਟ ਤੋਂ ਜਿੱਤੇ ਅਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸਰਬਜੀਤ

Read More
India Lok Sabha Election 2024

ਖੜਗੇ ਵੱਲੋਂ ਪਾਰਟੀਆਂ ਨੂੰ ‘ਇੰਡੀਆ’ ’ਚ ਸ਼ਾਮਲ ਹੋਣ ਦਾ ਸੱਦਾ, ਚੋਣ ਫ਼ਤਵਾ ਮੋਦੀ ਸਰਕਾਰ ਖ਼ਿਲਾਫ਼ ਹੋਣ ਦਾ ਕੀਤਾ ਦਾਅਵਾ

ਦਿੱਲੀ : ਇੰਡੀਆ ਗਠਜੋੜ ਦੀ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ‘ਇੰਡੀਆ’ ਗੱਠਜੋੜ ’ਚ ਉਨ੍ਹਾਂ ਸਾਰੀਆਂ ਪਾਰਟੀਆਂ ਦਾ ਸਵਾਗਤ ਹੈ ਜੋ ਸੰਵਿਧਾਨ ਦੀ ਪ੍ਰਸਤਾਵਨਾ ’ਚ ਵਿਸ਼ਵਾਸ ਰੱਖਦੀਆਂ ਹਨ ਅਤੇ ਇਸ ਦੇ ਆਰਥਿਕ, ਸਮਾਜਿਕ ਅਤੇ ਸਿਆਸੀ ਨਿਆਂ ਦੇ ਉਦੇਸ਼ਾਂ ਨੂੰ ਲੈ ਕੇ

Read More
India Lok Sabha Election 2024

NDA ਦੀ ਮੀਟਿੰਗ ਹੋਈ ਸ਼ੁਰੂ, ਸਾਰੇ ਸਹਿਯੋਗੀ ਦਲ ਮੌਜੂਦ

ਦੇਸ਼ ਵਿੱਚ ਹੋਇਆਂ ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਪਰ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੀਆ ਹੈ। NDA ਵੱਲੋਂ ਸਰਕਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਮੀਟਿੰਗ ਪ੍ਰਧਾਨ ਮੰਤਰੀ ਰਿਹਾਇਸ਼ ‘ਤੇ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਵਿਚ ਸਰਕਾਰ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

Read More
India Lok Sabha Election 2024

ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਮੀਟਿੰਗ ਲਈ ਹੋਏ ਰਵਾਨਾ

ਸਮਾਜਵਾਦੀ ਪਾਰਟੀ ਦੇ ਮੁੱਖੀ ਅਖੀਲੇਸ਼ ਯਾਦਵ ਇੰਡੀਆ ਗਠਜੋੜ ਦੀ ਹੋਣ ਜਾ ਰਹੀ ਮੀਟਿੰਗ ਲਈ ਲਖਨਊ ਤੋਂ ਰਵਾਨਾ ਹੋ ਚੁੱਕੇ ਹਨ। ਇਸ ਮੌਕੋ ਉਨ੍ਹਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ “ਜਨਤਾ ਨੇ ਪੀਡੀਏ ਦੀ ਰਣਨੀਤੀ ਅਤੇ ਭਾਰਤ ਗੱਠਜੋੜ ਦਾ ਸਮਰਥਨ ਕੀਤਾ ਹੈ। ਅਸੀਂ ਰਣਨੀਤੀ ਬਣਾਉਣ ਲਈ ਇੰਡੀਆ ਗਠਜੋੜ ਦੀ ਮੀਟਿੰਗ ਵਿੱਚ ਜਾ ਰਹੇ ਹਾਂ। ਉਨ੍ਹਾਂ ਕਿਹਾ

Read More
India Lok Sabha Election 2024

ਪ੍ਰਧਾਨ ਮੰਤਰੀ ਨੇ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਫਿਰ ਦਿੱਤਾ ਬਿਆਨ, ਟੀਐਮਸੀ ਤੇ ਵੀ ਲਗਾਇਆ ਨਿਸ਼ਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narinder Modi) ਵੱਲੋਂ ਪੱਛਮੀ ਬੰਗਾਲ (West Bengal) ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੇ ਇੱਕ ਵਾਰ ਫਿਰ ਮੰਗਲਸੂਤਰ ਅਤੇ ਵਿਰਾਸਤੀ ਟੈਕਸ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਵੱਲੋਂ ਬਣਾਏ ਗਏ ਇੰਡੀਆ ਗਠਜੋੜ ‘ਤੇ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਇਹ ਗਠਜੋੜ ਔਰਤਾਂ, ਆਦਿਵਾਸੀਆਂ ਅਤੇ ਗਰੀਬਾਂ ਵਿਰੁੱਧ ਖਤਰਨਾਕ

Read More
India Punjab

ਚੰਡੀਗੜ੍ਹ ਲਈ ਆਏਗਾ ਵੱਖਰਾ ਚੋਣ ਮਨੋਰਥ ਪੱਤਰ! ਇੰਡੀਆ ਗਠਜੋੜ ਨੇ ਬਣਾਈ ਕਮੇਟੀ

ਲੋਕ ਸਭਾ ਚੋਣਾਂ (Lok Sabha Elections 2024) ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰਾ ਜ਼ੋਰ ਲਗਾ ਰਹੀਆਂ ਹਨ। ਹਰ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਕੀਤੇ ਜਾ ਰਹੇ ਹਨ। ਪਰ ਇੰਡੀਆ ਗਠਜੋੜ (India Alliance) ਚੰਡੀਗੜ੍ਹ ਲਈ ਇੱਕ ਵੱਖਰਾ ਚੋਣ ਮਨੋਰਥ ਪੱਤਰ ਜਾਰੀ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਚੰਡੀਗੜ੍ਹ ਸਹਿ-ਇੰਚਾਰਜ ਸੰਨੀ

Read More