ਟਰੰਪ ਨੇ ਫਿਰ ਕੀਤਾ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਦਾਅਵਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਭਾਰਤ-ਪਾਕਿਸਤਾਨ ਵਿਚਕਾਰ ਜੰਗ ਨੂੰ ਰੋਕਿਆ। ਸ਼ੁੱਕਰਵਾਰ ਨੂੰ ਵ੍ਹਾਈਟ ਹਾਊਸ ਵਿੱਚ ਰਿਪਬਲਿਕਨ ਸੰਸਦ ਮੈਂਬਰਾਂ ਨਾਲ ਰਾਤ ਦੇ ਖਾਣੇ ਦੌਰਾਨ ਟਰੰਪ ਨੇ ਕਿਹਾ ਕਿ ਭਾਰਤ-ਪਾਕਿਸਤਾਨ ਟਕਰਾਅ ਵਿੱਚ ਪੰਜ ਜੈੱਟ ਡੇਗੇ ਗਏ ਸਨ, ਪਰ ਉਨ੍ਹਾਂ ਨੇ ਇਹ ਸਪੱਸ਼ਟ ਨਹੀਂ ਕੀਤਾ ਕਿ ਇਹ ਜਹਾਜ਼ ਕਿਸ