ਭਾਰਤ ਤੇ ਯੂ.ਕੇ. ਨੇ ਕੀਤੇ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ
ਭਾਰਤ ਅਤੇ ਬ੍ਰਿਟੇਨ ਵਿਚਕਾਰ ਇੱਕ ਅਹਿਮ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ ਹੋਏ ਹਨ। ਇਹ ਸਮਝੌਤਾ ਵੀਰਵਾਰ ਨੂੰ ਲੰਡਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਮੌਜੂਦਗੀ ਵਿੱਚ ਸੰਪੰਨ ਹੋਇਆ। ਇਸ ਸਮਝੌਤੇ ਲਈ ਦੋਵਾਂ ਦੇਸ਼ਾਂ ਵਿਚਕਾਰ ਪਿਛਲੇ ਤਿੰਨ ਸਾਲਾਂ ਤੋਂ ਗੱਲਬਾਤ ਚੱਲ ਰਹੀ ਸੀ। ਸਮਝੌਤੇ ਤੋਂ ਬਾਅਦ, ਦੋਵਾਂ ਨੇਤਾਵਾਂ ਨੇ