ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ: ਵਿਰਾਟ ਕੋਹਲੀ ਦਾ ਚੈਂਪੀਅਨਜ਼ ਟਰਾਫੀ ਵਿੱਚ ਪਹਿਲਾ ਸੈਂਕੜਾ
ਚੈਂਪੀਅਨਜ਼ ਟਰਾਫੀ ਵਿੱਚ ਵਿਰਾਟ ਕੋਹਲੀ ਦੇ ਪਹਿਲੇ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਕੋਹਲੀ ਨੇ 100 ਦੌੜਾਂ ਬਣਾਈਆਂ ਅਤੇ ਸ਼੍ਰੇਅਸ ਅਈਅਰ ਅਤੇ ਸ਼ੁਭਮਨ ਗਿੱਲ ਨੇ ਉਨ੍ਹਾਂ ਦਾ ਵਧੀਆ ਸਾਥ ਦਿੱਤਾ। ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ 3 ਅਤੇ ਹਾਰਦਿਕ ਪੰਡਯਾ ਨੇ 2 ਵਿਕਟਾਂ ਲਈਆਂ। ਐਤਵਾਰ ਨੂੰ ਦੁਬਈ ਵਿੱਚ ਪਾਕਿਸਤਾਨ ਨੇ ਟਾਸ