ਭਾਰਤ ਅਤੇ ਫਰਾਂਸ ਵਿਚਕਾਰ ਰਾਫੇਲ ਸੌਦੇ ‘ਤੇ ਦਸਤਖਤ
ਭਾਰਤ ਅਤੇ ਫਰਾਂਸ ਨੇ ਸੋਮਵਾਰ ਨੂੰ ਭਾਰਤੀ ਜਲ ਸੈਨਾ ਲਈ ਲਗਭਗ 64,000 ਕਰੋੜ ਰੁਪਏ ਦੀ ਲਾਗਤ ਨਾਲ ਰਾਫ਼ੇਲ ਲੜਾਕੂ ਜਹਾਜ਼ਾਂ ਦੇ 26 ਨੇਵਲ ਰੂਪਾਂ ਨੂੰ ਖਰੀਦਣ ਲਈ ਇਕ ਅੰਤਰ-ਸਰਕਾਰੀ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ। ਇਸ ਸਮਝੌਤੇ ’ਤੇ ਇਕ ਵਰਚੁਅਲ ਸਮਾਗਮ ਵਿਚ ਮੋਹਰ ਲਗਾਈ ਗਈ। ਭਾਰਤ ਜਹਾਜ਼ ਵਾਹਕ ਆਈਐੱਨਐੱਸ ਵਿਕਰਾਂਤ ’ਤੇ ਤਾਇਨਾਤੀ ਲਈ ਫਰਾਂਸੀਸੀ ਰੱਖਿਆ ਪ੍ਰਮੁੱਖ