ਦੇਸ਼ ਵਿਚ ਸਸਤਾ ਹੋਵੇਗਾ ਤੇਲ! ਕੇਂਦਰ ਸਰਕਾਰ ਨੇ ਘਟਾਈ ਐਕਸਾਈਜ਼ ਡਿਊਟੀ
- by Gurpreet Singh
- March 27, 2026
- 0 Comments
ਕੱਚੇ ਤੇਲ ਦੇ ਸੰਕਟ ਵਿਚਕਾਰ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿਚ ਵੱਡੀ ਕਟੌਤੀ ਕਰਕੇ ਤੇਲ ਕੰਪਨੀਆਂ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਹੈ। ਵਿੱਤ ਮੰਤਰਾਲੇ ਵੱਲੋਂ 26 ਮਾਰਚ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਉੱਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 3 ਰੁਪਏ ਕਰ ਦਿੱਤੀ
ਪੰਜਾਬ ‘ਚ ਇੱਕ ਹੋਰ ਵੱਡੇ ਘੁਟਾਲੇ ਦੀ ਬੋਅ, 10000 Crore ਝੋਨੇ ਦੀ ਬੋਗਸ ਖਰੀਦ ਦਾ ਖਦਸ਼ਾ
- by Gurpreet Singh
- February 7, 2026
- 0 Comments
ਸਾਲ 2025-26 ਦੌਰਾਨ ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ 6 ਹਜ਼ਾਰ ਕਰੋੜ ਤੋਂ 10 ਹਜ਼ਾਰ ਕਰੋੜ ਰੁਪਏ ਤੱਕ ਦੇ ਬੋਗਸ (ਜਾਅਲੀ) ਖਰੀਦ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਧੂੰਆਂ ਉੱਠਣ ਮਗਰੋਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਤੁਰੰਤ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਖਾਸ ਤੌਰ ‘ਤੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਅਤੇ
ਵਿਦਿਆਰਥੀਆਂ ਲਈ ਸਰਕਾਰ ਨੇ ਖੋਲ੍ਹਿਆ ਖਜ਼ਾਨਾ !
- by Gurpreet Singh
- February 1, 2026
- 0 Comments
ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਪੇਸ਼ ਕੀਤੇ ਗਏ 2026 ਦੇ ਯੂਨੀਅਨ ਬਜਟ ਵਿੱਚ ਸਿੱਖਿਆ ਅਤੇ ਹੁਨਰ ਵਿਕਾਸ ਨੂੰ ‘ਵਿਕਸਿਤ ਭਾਰਤ’ ਦੀ ਨੀਂਹ ਮੰਨ ਕੇ ਵੱਡੀ ਰਾਸ਼ੀ ਅਲਾਟ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਲਈ ਕੁੱਲ 1,28,650 ਕਰੋੜ ਰੁਪਏ ਦਾ ਪ੍ਰਾਵਧਾਨ ਰੱਖਿਆ ਗਿਆ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ 6 ਫੀਸਦੀ ਵੱਧ ਹੈ।
ਅੱਜ ਪੇਸ਼ ਹੋਵੇਗਾ ਬਜਟ-2026, ਅੱਜ ਖੁੱਲੇਗਾ ਮੋਦੀ ਸਰਕਾਰ ਦਾ ਪਿਟਾਰਾ
- by Gurpreet Singh
- February 1, 2026
- 0 Comments
ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ( Union Finance Minister Nirmala Sitharaman ) ਲਗਾਤਾਰ ਨੌਉਹ ਸਵੇਰੇ 11 ਵਜੇ ਆਪਣਾ ਬਜਟ ਭਾਸ਼ਣ ਪੜ੍ਹਨਾ ਸ਼ੁਰੂ ਕਰਨਗੇ। 2024 ਵਿੱਚ ਲਗਾਤਾਰ ਤੀਜੀ ਵਾਰ ਐਨਡੀਏ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਦੂਜਾ ਪੂਰਾ ਬਜਟ ਹੋਵੇਗਾ। ਇਸ ਦੇ ਨਾਲ, ਨਿਰਮਲਾ ਸੀਤਾਰਮਨ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਬਣ ਜਾਵੇਗੀ,
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾਣਗੇ ਸਿੱਖ ਸ਼ਰਧਾਲੂ, SGPC ਪ੍ਰਧਾਨ ਸਮੇਤ ਕਈ ਅਕਾਲੀ ਆਗੂਆਂ ਨੇ ਜਤਾਇਆ ਵਿਰੋਧ
- by Gurpreet Singh
- September 15, 2025
- 0 Comments
ਭਾਰਤ-ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਨਵੰਬਰ 2025) ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਪੱਤਰ ਭੇਜ ਕੇ ਇਸ ਅਸਮਰੱਥਤਾ
ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਇੱਕ ਹੋਰ ਝਟਕਾ, ਗੁਆਂਢੀ ਦੇਸ਼ ਤੋਂ ਸਾਰੇ ਆਯਾਤ-ਨਿਰਯਾਤ ਬੰਦ
- by Gurpreet Singh
- May 3, 2025
- 0 Comments
ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰਕ ਸਬੰਧਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਕੇ ਇੱਕ ਵੱਡਾ ਝਟਕਾ ਦਿੱਤਾ ਹੈ। ਵਣਜ ਮੰਤਰਾਲੇ ਦੀ 2 ਮਈ 2025 ਦੀ ਨੋਟੀਫਿਕੇਸ਼ਨ ਅਨੁਸਾਰ, ਪਾਕਿਸਤਾਨ ਤੋਂ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕਿਸੇ ਵੀ ਸਮਾਨ ਦੀ ਆਯਾਤ-ਨਿਰਯਾਤ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਈ ਗਈ ਹੈ। ਇਸ ਫੈਸਲੇ ਨੂੰ ਵਿਦੇਸ਼ੀ ਵਪਾਰ ਨੀਤੀ (FTP) 2023
ਭਾਰਤ ਨੇ 16 ਪਾਕਿਸਤਾਨੀ ਯੂ.ਟਿਊਬ ਚੈਨਲਾਂ ’ਤੇ ਲਗਾਈ ਪਾਬੰਦੀ
- by Gurpreet Singh
- April 28, 2025
- 0 Comments
ਪਹਿਲਗਾਮ ਘਟਨਾ ਮਗਰੋਂ ਪਾਕਿਸਤਾਨ ਦੀ ਆਵਾਜ਼ ਨੂੰ ਭਾਰਤ ‘ਚ ਲਗਾਤਾਰ ਬੰਦ ਕੀਤਾ ਜਾ ਰਿਹਾ ਹੈ. ਪਹਿਲਾਂ ਪਾਕਿਸਤਾਨ ਸਰਕਾਰ ਦਾ ਅਧਿਕਾਰਿਤ ਐਕਸ ਖਾਤਾ ਭਾਰਤ ‘ਚ ਬਲਾਕ ਕੀਤਾ ਗਿਆ ਅਤੇ ਹੁਣ ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਭਾਰਤ ਸਰਕਾਰ ਨੇ ਭਾਰਤ, ਭਾਰਤੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ ਅਤੇ ਸੰਪਰਦਾਇਕ
ਭਾਰਤ ‘ਚ ਪਾਕਿਸਤਾਨ ਸਰਕਾਰ ਦਾ ਐਕਸ-ਅਕਾਊਂਟ ਸਸਪੈਂਡ
- by Gurpreet Singh
- April 24, 2025
- 0 Comments
ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਵਿੱਚ ਪਾਕਿਸਤਾਨ ਸਰਕਾਰ ਦਾ ਐਕਸ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਦੇ ਵਿਚਕਾਰ, ਭਾਰਤ ਵਿੱਚ ਪਾਕਿਸਤਾਨ ਸਰਕਾਰ ਦਾ ਅਧਿਕਾਰਤ ਐਕਸ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ X
