india news
india news
India
Lok Sabha Election 2024
ਰਾਹੁਲ ਗਾਂਧੀ ਦੀਆਂ ਵਧ ਸਕਦੀਆਂ ਮੁਸ਼ਕਲਾਂ, ਅਦਾਲਤ ਨੇ ਭੇਜਿਆ ਸੰਮਨ
- by Manpreet Singh
- May 21, 2024
- 0 Comments
ਲੋਕ ਸਭਾ ਚੋਣਾਂ ਦਰਮਿਆਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੀ PMLA ਅਦਾਲਤ ਨੇ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲੈ ਕੇ ਕੁਝ ਟਿੱਪਣੀਆਂ ਕੀਤੀਆਂ ਸਨ। PMLA ਅਦਾਲਤ ਵੱਲੋਂ ਸੰਮਨ ਜਾਰੀ ਕਰ ਰਾਹੁਲ ਗਾਂਧੀ ਨੂੰ 4 ਜੂਨ ਤੋਂ ਬਾਅਦ ਪੇਸ਼ ਹੋਣ ਲਈ ਕਿਹਾ