india news
india news
ਮੋਦੀ ਨੂੰ ਚੁਣਿਆ NDA ਦਾ ਨੇਤਾ, ਤੀਜੀ ਵਾਰ ਬਣੇਗੀ ਮੋਦੀ ਸਰਕਾਰ
- by Manpreet Singh
- June 5, 2024
- 0 Comments
ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ‘ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ NDA ਦੀ ਪਹਿਲੀ ਬੈਠਕ ਹੋਈ। ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਮੀਟਿੰਗ ਵਿੱਚ 16 ਪਾਰਟੀਆਂ ਦੇ 21 ਆਗੂ ਸ਼ਾਮਲ ਹੋਏ। ਸੂਤਰਾਂ ਮੁਤਾਬਕ 7 ਜੂਨ ਨੂੰ ਐਨਡੀਏ
LIVE : 2024 ਲੋਕ ਸਭਾ ਚੋਣਾਂ ਦਾ ਮਹਾਂਨਤੀਜਾ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਲੋਕ ਸਭਾ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ 13 ਲੋਕ ਸਭਾ ਹਲਕਿਆਂ ਦੇ ਤਾਜ਼ਾ ਅੰਕੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ 30250 ਵੋਟਾਂ ਨਾਲ ਅੱਗੇ ਆਨੰਦਪੁਰ ਸਾਹਿਬ ਤੋਂ ਆਪ ਦੇ ਮਾਲਵਿੰਦਰ
7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ
- by Gurpreet Singh
- June 4, 2024
- 0 Comments
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਪੰਜਾਬ ਵਿੱਚ ਬਹੁਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ,