india news
india news
ਸੁਮੇਧ ਸੈਣੀ ਖ਼ਿਲਾਫ਼ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ : ਹਾਈ ਕੋਰਟ
- by Gurpreet Singh
- May 7, 2024
- 0 Comments
ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ 1994 ਦੇ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ ਜਿਸ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਮੁਲਜ਼ਮ ਹੈ। ਹਾਲਾਂਕਿ, ਹਾਈ ਕੋਰਟ ਨੇ ਕੇਸ ਨੂੰ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਤੋਂ ਇਨਕਾਰ ਕਰ ਦਿਤਾ। ਅਦਾਲਤ ਨੇ ਕਿਹਾ ਕਿ ਇਸ ਸਬੰਧ ’ਚ
ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਅੱਜ ਜਾਰੀ,14 ਮਈ ਤੱਕ 13 ਸੀਟਾਂ ‘ਤੇ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ
- by Gurpreet Singh
- May 7, 2024
- 0 Comments
ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ, ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪ੍ਰਕਿਰਿਆ ਅੱਜ 7 ਮਈ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ
11 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ, PM ਮੋਦੀ ਨੇ ਅਹਿਮਦਾਬਾਦ ‘ਚ ਪਾਈ ਵੋਟ
- by Gurpreet Singh
- May 7, 2024
- 0 Comments
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਗਏ ਹਨ, ਉਨ੍ਹਾਂ ਨੂੰ ਉਦੋਂ ਤੱਕ ਵੋਟ ਪਾਉਣ