ਕੇਜਰੀਵਾਲ ਦੀ ਜਾਂਚ ਹੁਣ NIA ਕਰੇਗਾ! ਗੁਰਪਤਵੰਤ ਪੰਨੂ ਨੇ ਲਗਾਏ ਸਨ ਗੰਭੀਰ ਇਲਜ਼ਾਮ
ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਮੁਸ਼ਕਿਲ ਵੱਧ ਗਈ ਹੈ। ਉਨ੍ਹਾਂ ਖਿਲਾਫ਼ ਇਕ ਹੋਰ ਜਾਂਚ ਖੁੱਲਣ ਜਾ ਰਹੀ ਹੈ। ਦਿੱਲੀ ਦੇ ਉੱਪ ਰਾਜਪਾਲ ਵੀਕੇ ਸਕਸੈਨਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ‘ਸਿੱਖਸ ਫਾਰ ਜਸਟਿਸ'(SFJ) ਤੋਂ ਫੰਡਿਗ ਲੈਣ