india news

india news

India Lok Sabha Election 2024

ਨਿਤਿਨ ਗਡਕਰੀ ਹੋਏ ਬੇਹੋਸ਼, ਕਰ ਰਹੇ ਸੀ ਚੋਣ ਪ੍ਰਚਾਰ

ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਮਹਾਰਾਸ਼ਟਰ (Maharasthra) ਦੇ ਯਵਤਮਾਲ ਵਿੱਚ ਇੱਕ ਚੋਣ ਰੈਲੀ ਦੌਰਾਨ ਬੇਹੋਸ਼ ਹੋ ਗਏ। ਉਹ ਇੱਥੇ ਐਨਡੀਏ ਦੀ ਸ਼ਿਵ ਸੈਨਾ ਉਮੀਦਵਾਰ ਰਾਜਸ਼੍ਰੀ ਪਾਟਿਲ ਦੇ ਸਮਰਥਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਸਨ। ਜਦੋਂ ਗਡਕਰੀ ਬੋਲ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ।

Read More
India

ਪਤੰਜਲੀ ਨੇ ਅਖ਼ਬਾਰਾਂ ’ਚ ਮਾਫੀਨਾਮਾ ਕੀਤਾ ਪ੍ਰਕਾਸ਼ਿਤ, ਅਦਾਲਤ ’ਚ ਅਗਲੀ ਸੁਣਵਾਈ 30 ਅਪ੍ਰੈਲ ਨੂੰ

ਬਾਬਾ ਰਾਮਦੇਵ (Baba Ramdev) ਅਤੇ ਬਾਲਕ੍ਰਿਸ਼ਨ (Balkrishna) ਨੇ ਬੁੱਧਵਾਰ (24 ਅਪ੍ਰੈਲ) ਨੂੰ ਅਖਬਾਰਾਂ ਵਿੱਚ ਇੱਕ ਹੋਰ ਮਾਫੀਨਾਮਾ ਪ੍ਰਕਾਸ਼ਿਤ ਕੀਤਾ। ਇਸ ਵਿੱਚ ਅਦਾਲਤ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗੀ ਗਈ ਹੈ। ਪਤੰਜਲੀ ‘ਤੇ ਅਖਬਾਰਾਂ ‘ਚ ਇਸ਼ਤਿਹਾਰ ਦੇ ਕੇ ਐਲੋਪੈਥੀ ਦੇ ਖ਼ਿਲਾਫ਼ ਨਕਾਰਾਤਮਕ ਪ੍ਰਚਾਰ ਕਰਨ ਦਾ ਦੋਸ਼ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਚੱਲ ਰਹੀ ਹੈ।

Read More
India

ਮਨੀਪੁਰ ਅਤੇ ਨਾਗਾਲੈਂਡ ਨੂੰ ਜੋੜਨ ਵਾਲੇ ਪੁਲ ਨੂੰ ਆਈਈਡੀ ਨਾਲ ਉਡਾਇਆ

ਮਨੀਪੁਰ : ਲੋਕ ਸਭਾ ਚੋਣਾਂ ( ਦੇ ਦੂਜੇ ਪੜਾਅ ਤੋਂ 2 ਦਿਨ ਪਹਿਲਾਂ ਮਣੀਪੁਰ ਵਿੱਚ 3 ਧਮਾਕੇ ਹੋਏ ਹਨ। ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਇਨ੍ਹਾਂ ਧਮਾਕਿਆਂ ਨੇ ਕਾਂਗਪੋਕਪੀ ਜ਼ਿਲੇ ‘ਚ ਸਥਿਤ ਇਕ ਪੁਲ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਘਟਨਾ ‘ਚ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ ਪਰ ਇਹ

Read More
India

ਅਦਾਲਤ ਨੇ ਕੇਜਰੀਵਾਲ ਨੂੰ ਫਿਰ ਦਿੱਤਾ ਝਟਕਾ

ਦਿੱਲੀ (Delhi) ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ (Arvind Kejriwal)  ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ

Read More