ਜ਼ਮਾਨਤ ‘ਤੇ ਬਾਹਰ ਆਏ ਕੇਜਰੀਵਾਲ ਨੇ ਪ੍ਰਧਾਨ ਮੰਤਰੀ ‘ਤੇ ਕੱਸਿਆ ਤੰਜ, ਅਮਿਤ ਸ਼ਾਹ ਨੇ ਕੀਤਾ ਪਲਟਵਾਰ
ਬਿਉਰੋ ਰਿਪੋਰਟ – ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief minister Arvind Kejriwal) ਦਿੱਲੀ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ਦਫ਼ਤਰ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਸਣ ਦਿੰਦਿਆਂ ਪ੍ਰਧਾਨ ਮੰਤਰੀ ‘ਤੇ ਕਈ ਸਿਆਸੀ ਹਮਲੇ ਕੀਤੇ। ਉਨ੍ਹਾਂ ਆਪਣਾ ਭਾਸ਼ਣ ਹਨੂੰਮਾਨ ਜੀ ਤੋਂ ਸ਼ੁਰੂ ਕਰਕੇ ਪ੍ਰਧਾਨ ਮੰਤਰੀ ‘ਤੇ ਹਮਲੇ ਕਰਕੇ ਖਤਮ