ਬਿਲਕਿਸ ਬਾਨੋ ਕੇਸ : 11 ਦੋਸ਼ੀਆਂ ਨੇ ਕੀਤਾ ਸਰੰਡਰ ; ਦੋ ਗੱਡੀਆਂ ‘ਚ ਦੇਰ ਰਾਤ ਪਹੁੰਚੇ ਗੋਧਰਾ ਜੇਲ੍ਹ
ਬਿਲਕਿਸ ਬਾਨੋ ਗੈਂਗਰੇਪ ਕੇਸ ਦੇ 11 ਦੋਸ਼ੀਆਂ ਨੇ ਐਤਵਾਰ (21 ਜਨਵਰੀ) ਦੇਰ ਰਾਤ ਗੋਧਰਾ ਜੇਲ੍ਹ ਪ੍ਰਸ਼ਾਸਨ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।
india news
ਬਿਲਕਿਸ ਬਾਨੋ ਗੈਂਗਰੇਪ ਕੇਸ ਦੇ 11 ਦੋਸ਼ੀਆਂ ਨੇ ਐਤਵਾਰ (21 ਜਨਵਰੀ) ਦੇਰ ਰਾਤ ਗੋਧਰਾ ਜੇਲ੍ਹ ਪ੍ਰਸ਼ਾਸਨ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।
ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਸੱਤਵੇਂ ਦਿਨ ਅਰੁਣਾਚਲ ਪ੍ਰਦੇਸ਼ ਪਹੁੰਚ ਗਈ। ਇਸ ਤੋਂ ਪਹਿਲਾਂ ਇਹ ਯਾਤਰਾ ਆਸਾਮ ਵਿੱਚੋਂ ਲੰਘੀ। ਜਿੱਥੇ ਯਾਤਰਾ ਦੇ ਕਾਫ਼ਲੇ 'ਤੇ ਹਮਲਾ ਕੀਤਾ ਗਿਆ।
ਸੀਮਾ ਸੁਰੱਖਿਆ ਬਲ ਨੇ ਫ਼ਿਰੋਜ਼ਪੁਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਓਪੀ ਲੱਖਾ ਸਿੰਘ ਵਾਲਾ (ਜੱਲੋਕੇ) ਤੋਂ ਪਾਕਿਸਤਾਨੀ ਡਰੋਨਾਂ ਰਾਹੀਂ ਤਸਕਰੀ ਕੀਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇੱਕ ਖੇਪ ਬਰਾਮਦ ਕੀਤੀ ਹੈ।
‘ਵਿਆਹ ਲਈ ਧਰਮ ਪਰਿਵਰਤਨ ਕਰਨ ਵਾਲੇ ਲੋਕਾਂ ਨੂੰ ਕਾਨੂੰਨੀ ਨਤੀਜਿਆਂ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ।’
ਗੁਜਰਾਤ ਦੇ ਵਡੋਦਰਾ 'ਚ ਵੀਰਵਾਰ ਨੂੰ ਹਰਨੀ ਝੀਲ 'ਚ ਕਿਸ਼ਤੀ ਪਲਟਣ ਕਾਰਨ 14 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਸਮੇਤ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ।
ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਨੂੰ ਆਤਮ ਸਮਰਪਣ ਕਰਨ ਤੋਂ ਪਹਿਲਾਂ ਹੋਰ ਸਮਾਂ ਦੇਣ ਲਈ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ
ਰਾਜ ਖਪਤਕਾਰ ਕਮਿਸ਼ਨ ਨੇ ਹਵਾਈ ਯਾਤਰਾ ਦੌਰਾਨ ਸੇਵਾਮੁਕਤ ਜਸਟਿਸ ਰਾਜੇਸ਼ ਚੰਦਰਾ ਨੂੰ ਖ਼ਰਾਬ ਸੀਟ ਦੇਣ ਲਈ ਏਅਰ ਇੰਡੀਆ 'ਤੇ ਭਾਰੀ ਹਰਜਾਨਾ ਲਗਾਇਆ ਹੈ।
ਅਯੁੱਧਿਆ 'ਚ 22 ਜਨਵਰੀ ਨੂੰ ਰਾਮ ਮੰਦਰ ਦੀ ਸਥਾਪਨਾ ਹੋਣੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਕੇਂਦਰੀ ਦਫ਼ਤਰਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਅੱਧੇ ਦਿਨ ਦਾ ਐਲਾਨ ਕੀਤਾ ਹੈ।
ਦਿੱਲੀ ਹਾਈ ਕੋਰਟ ਨੇ ਮਹਿੰਦਰ ਸਿੰਘ ਧੋਨੀ ਦੇ ਖ਼ਿਲਾਫ਼ ਉਸ ਦੇ ਦੋ ਸਾਬਕਾ ਕਾਰੋਬਾਰੀ ਭਾਈਵਾਲਾਂ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਸਪਾਈਸਜੈੱਟ ਅਤੇ ਏਅਰ ਇੰਡੀਆ ਨੂੰ ਖ਼ਰਾਬ ਮੌਸਮ ਵਿੱਚ ਪਾਇਲਟਾਂ ਦੀ ਡਿਊਟੀ ਸੌਂਪਣ ਵਿੱਚ ਲਾਪਰਵਾਹੀ ਲਈ 30-30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।